Home » ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੀ ਧਰਮਪਤਨੀ ਸ੍ਰੀਮਤੀ ਗੁਰਸ਼ਰਨ ਕੌਰ ਜੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਤੋਂ ਅਸ਼ੀਰਵਾਦ ਲਿਆ ਅਤੇ ਸਰਦਾਰ ਮਨਮੋਹਨ ਸਿੰਘ ਜੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ।

ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੀ ਧਰਮਪਤਨੀ ਸ੍ਰੀਮਤੀ ਗੁਰਸ਼ਰਨ ਕੌਰ ਜੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਤੋਂ ਅਸ਼ੀਰਵਾਦ ਲਿਆ ਅਤੇ ਸਰਦਾਰ ਮਨਮੋਹਨ ਸਿੰਘ ਜੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ।

by Gurdeep Singh

ਡਾ. ਮਨਮੋਹਨ ਸਿੰਘ ਜੀ ਦੀ ਸਾਦਗੀ, ਇਮਾਨਦਾਰੀ ਅਤੇ ਦੇਸ਼ ਪ੍ਰਤੀ ਸਮਰਪਣ ਹਮੇਸ਼ਾ ਸਾਡੇ ਲਈ ਪ੍ਰੇਰਣਾ ਦਾ ਸਰੋਤ ਰਹੇਗਾ

You may also like

Leave a Comment