Home » ਮੈਂ ਹਲਕਾ ਗਿੱਦੜਬਾਹਾ ਦੇ ਹਰ ਪਰਿਵਾਰ ਦਾ ਦਿਲੋਂ ਧੰਨਵਾਦ ਕਰਦੀ ਹਾਂ, ਜਿਨ੍ਹਾਂ ਨੇ ਡੋਰ-ਟੂ-ਡੋਰ ਮੁਹਿੰਮ ਦੌਰਾਨ ਆਪਣਾ ਪਿਆਰ, ਸਹਿਯੋਗ ਅਤੇ ਆਸ਼ੀਰਵਾਦ ਦਿੱਤਾ।

ਮੈਂ ਹਲਕਾ ਗਿੱਦੜਬਾਹਾ ਦੇ ਹਰ ਪਰਿਵਾਰ ਦਾ ਦਿਲੋਂ ਧੰਨਵਾਦ ਕਰਦੀ ਹਾਂ, ਜਿਨ੍ਹਾਂ ਨੇ ਡੋਰ-ਟੂ-ਡੋਰ ਮੁਹਿੰਮ ਦੌਰਾਨ ਆਪਣਾ ਪਿਆਰ, ਸਹਿਯੋਗ ਅਤੇ ਆਸ਼ੀਰਵਾਦ ਦਿੱਤਾ।

by Gurdeep Singh

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਲੋੜਾਂ ਨੂੰ ਜਾਣਿਆ। ਅੱਜ ਪੰਜਾਬ ਨੂੰ ਸਮਝਣ ਅਤੇ ਪੰਜਾਬ ਦੇ ਹੱਕਾਂ ਲਈ ਡਟਣ ਵਾਲੀ ਆਵਾਜ਼ ਦੀ ਲੋੜ ਹੈ।

ਪੰਜਾਬ ਦੇ ਹੱਕ ਤੇ ਲੋਕਾਂ ਦੀ ਆਵਾਜ਼ ਲਈ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੜਦਾ ਰਿਹਾ ਹੈ ਤੇ ਲੜਦਾ ਰਹੇਗਾ

You may also like

Leave a Comment