Punjab ਅੱਜ ਪੰਜਾਬ ਨੂੰ 154 ਨਵੇਂ ‘ਆਮ ਆਦਮੀ ਕਲੀਨਿਕ’ ਸਮਰਪਿਤ ਕੀਤੇ ਨੇ, ਜਿਨ੍ਹਾਂ ਦਾ ਉਦਘਾਟਨ ਪਿੰਡ ਹਰਖੋਵਾਲ (ਚੱਬੇਵਾਲ) ਵਿਖੇ ਹੋਈ ਵਿਸ਼ਾਲ ਜਨ ਸਭਾ ਦੌਰਾਨ ਕੀਤਾ ਗਿਆ by Gurdeep Singh October 16, 2026 written by Gurdeep Singh October 16, 2026 6FacebookTwitterPinterestEmail ਪੰਜਾਬ ‘ਚ ਹੁਣ ਕਲੀਨਿਕਾਂ ਦੀ ਕੁੱਲ ਗਿਣਤੀ 1245 ਹੋ ਗਈ ਹੈ… ਹੁਣ ਤੱਕ ਇਨ੍ਹਾਂ ਕਲੀਨਿਕਾਂ ਤੋਂ ਸਾਢੇ 6 ਕਰੋੜ ਤੋਂ ਵੱਧ ਵਾਰ ਮਰੀਜ਼ ਮੁਫ਼ਤ ਦਵਾਈਆਂ ਤੇ ਟੈਸਟਾਂ ਦਾ ਲਾਭ ਲੈ ਚੁੱਕੇ ਨੇ… ਸਾਡੀ ਸਰਕਾਰ ਦਾ ਕੰਮ ਜ਼ਿੰਦਾਬਾਦ-ਮੁਰਦਾਬਾਦ ਕਰਾਉਣਾ ਨਹੀਂ, ਸਗੋਂ ਲੋਕਾਂ ਦੀ ਸਿਹਤ, ਸਿੱਖਿਆ ਅਤੇ ਰੁਜ਼ਗਾਰ ਯਕੀਨੀ ਬਣਾਉਣਾ ਹੈ… ਰਵਾਇਤੀ ਪਾਰਟੀਆਂ ਵਾਲਿਆਂ ਨੇ ਪੰਜਾਬ ਨੂੰ ਸਿਰਫ਼ ਲੁੱਟਿਆ ਹੈ… ਉਹ ਹੁਣ ਸਾਨੂੰ ਬਦਨਾਮ ਕਰਨ ਲਈ ਜੋ ਮਰਜ਼ੀ ਕੋਝੀਆਂ ਚਾਲਾਂ ਚੱਲ ਲੈਣ, ਪਰ ਜਦੋਂ ਤੱਕ ਤੁਹਾਡਾ (ਲੋਕਾਂ ਦਾ) ਪਿਆਰ ਅਤੇ ਵਿਸ਼ਵਾਸ ਮੇਰੇ ਨਾਲ ਹੈ, ਮੈਨੂੰ ਇਨ੍ਹਾਂ ਤੋਂ ਕੋਈ ਡਰ ਨਹੀਂ 0 comments 1 FacebookTwitterPinterestEmail Gurdeep Singh previous post ਅੱਜ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਜੀ ਨਾਲ ਅਹਿਮ ਮੀਟਿੰਗ ਹੋਈ… ਪੰਜਾਬ ਨੂੰ ਨਿਰਵਿਘਨ ਬਿਜਲੀ ਅਤੇ ਕੋਲੇ ਦੀ ਸਪਲਾਈ ਦੇ ਮੁੱਦਿਆਂ ‘ਤੇ ਸਾਰਥਕ ਚਰਚਾ ਕੀਤੀ… next post ਅੱਜ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ You may also like ਨਸ਼ਿਆਂ ਖ਼ਿਲਾਫ਼ ਦਲੇਰੀ ਨਾਲ ਆਵਾਜ਼ ਬੁਲੰਦ ਕਰਨ ਵਾਲੇ... October 16, 2026 ਪਿਛਲੇ ਦਿਨੀਂ ਨਸ਼ਾ ਤਸਕਰਾਂ ਵੱਲੋਂ ਪੰਜਾਬ ਦੇ ਪੁੱਤ... October 16, 2026 ਅੱਜ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਪਾਰਟੀ ਦੇ... October 16, 2026 ਅੱਜ ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਏ.ਡੀ.ਐਸ. ਔਜਲਾ... October 16, 2026 ਅੱਜ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਨਵੇਂ... October 16, 2026 ਅੱਜ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਜੀ... October 16, 2026 नशा विरोधी कार्यकर्ताओं को सुरक्षा देने में विफलता... October 16, 2026 ग्लोबल कंबोज एजुकेशनल एंड वेलफेयर ऑर्गनाइजेशन ने विभिन्न... October 16, 2026 ਹਲਕਾ ਮਜੀਠਾ ਦੇ ਪਿੰਡ ਗਦਰਜ਼ਾਦਾ ਵਿਖੇ ਆਪਣੇ ਸੁਨੇਹੀਆਂ... October 12, 2026 ਅੰਮ੍ਰਿਤਸਰ ਮੇਰੇ ਗ੍ਰਹਿ ਵਿਖੇ ਹਲਕਾ ਮਜੀਠਾ ਦੇ ਵੱਖ-ਵੱਖ... October 12, 2026 Leave a Comment Cancel Reply Save my name, email, and website in this browser for the next time I comment.