Home » ਅੱਜ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ

ਅੱਜ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ

by Gurdeep Singh

ਪੁਰਾਣੇ ਪੇਂਡੂ ਸਿਹਤ ਕੇਂਦਰਾਂ ਨੂੰ ਹੁਣ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿੱਥੇ ਲੋਕਾਂ ਨੂੰ ਮੁਫ਼ਤ ਟੈਸਟ ਅਤੇ ਦਵਾਈਆਂ ਦੀ ਸਹੂਲਤ ਮਿਲੇਗੀ…

ਅੱਜ ਕਲੀਨਿਕ ਦੇ ਅੰਦਰ ਡਾਕਟਰਾਂ, ਫਾਰਮੇਸੀ, ਟੈਸਟਿੰਗ ਲੈਬ ਅਤੇ ਮਰੀਜ਼ਾਂ ਲਈ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ… ਸਾਡਾ ਵਾਅਦਾ ਹੈ ਕਿ ਪੰਜਾਬ ਦੇ ਹਰ ਆਮ ਨਾਗਰਿਕ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਵਾਂਗੇ… ਪੰਜਾਬੀਆਂ ਦੀ ਸਿਹਤ ਅਤੇ ਤੰਦਰੁਸਤੀ ਸਾਡੀ ਸਭ ਤੋਂ ਵੱਡੀ ਪਹਿਲ ਹੈ…

You may also like

Leave a Comment