Home » ਅੱਜ ਪੰਜਾਬ ਪੁਲਿਸ ਅਕੈਡਮੀ, ਫ਼ਿਲੌਰ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਰਿਵਿਊ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਅਹਿਮ ਚਰਚਾ ਕੀਤੀ..

ਅੱਜ ਪੰਜਾਬ ਪੁਲਿਸ ਅਕੈਡਮੀ, ਫ਼ਿਲੌਰ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਰਿਵਿਊ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਅਹਿਮ ਚਰਚਾ ਕੀਤੀ..

by Gurdeep Singh

ਨਸ਼ਿਆਂ ਖਿਲਾਫ਼ ਇਹ ਲੜਾਈ ਇਕੱਲੀ ਪੁਲਿਸ ਦੀ ਨਹੀਂ, ਸਗੋਂ ਇਹ ਸਾਡੀ ਸਾਰਿਆਂ ਦੀ ਇੱਕ ‘ਲੋਕ ਲਹਿਰ’ ਬਣਨੀ ਚਾਹੀਦੀ ਹੈ.. ਅਸੀਂ ਪੁਲਿਸ ਨੂੰ ਬਿਨਾਂ ਕਿਸੇ ਸਿਫ਼ਾਰਿਸ਼ ਦੇ ਕੰਮ ਕਰਨ ਦੀ ਪੂਰੀ ਖੁੱਲ੍ਹ ਦਿੱਤੀ ਹੈ.. ਪੁਲਿਸ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ DSPs ਵਾਸਤੇ 117 ਨਵੀਆਂ ਗੱਡੀਆਂ ਮਨਜ਼ੂਰ ਕੀਤੀਆਂ ਨੇ.. ਗੁਰੂਆਂ-ਪੀਰਾਂ ਦੀ ਇਸ ਪਵਿੱਤਰ ਧਰਤੀ ਨੂੰ ਅਸੀਂ ਕਦੇ ਨਸ਼ਿਆਂ ਦਾ ਕਲੰਕ ਨਹੀਂ ਲੱਗਣ ਦੇਣਾ.. ਆਓ ਰਲ ਕੇ ਮਹਾਰਾਜਾ ਰਣਜੀਤ ਸਿੰਘ ਦੇ ਇਨਸਾਫ਼ ਵਾਲਾ ‘ਰੰਗਲਾ ਪੰਜਾਬ’ ਮੁੜ ਸਿਰਜੀਏ..

You may also like

Leave a Comment