Punjab ਲੰਧਰ ਕੈਂਟ by Gurdeep Singh October 19, 2026 written by Gurdeep Singh October 19, 2026 2FacebookTwitterPinterestEmail ਆਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਵੱਲੋਂ ਘਰ ਪਹੁੰਚ ਕੇ ਦਿੱਤੇ ਪਿਆਰ, ਸਤਿਕਾਰ ਅਤੇ ਵਧਾਈਆਂ ਲਈ ਬਹੁਤ ਧੰਨਵਾਦੀ ਹਾਂ। ਮੇਰੇ ਹਲਕੇ ਦੇ ਲੋਕਾਂ ਦਾ ਇਹ ਸਨੇਹ ਅਤੇ ਵਿਸ਼ਵਾਸ ਮੇਰੀ ਸਭ ਤੋਂ ਵੱਡੀ ਤਾਕਤ ਹੈ। ਤੁਸੀਂ ਹਮੇਸ਼ਾ ਮੇਰੇ ਨਾਲ ਖੜ੍ਹੇ ਰਹੇ ਹੋ, ਮੈਨੂੰ ਸਹੀ ਰਾਹ ਦਿਖਾਇਆ ਹੈ ਅਤੇ ਸੁਹਿਰਦ ਰਾਜਨੀਤੀ ਲਈ ਅੱਗੇ ਵਧਣ ਦਾ ਹੌਂਸਲਾ ਦਿੱਤਾ ਹੈ। ਮੈਂ ਤੁਹਾਡੇ ਇਸ ਪਿਆਰ ਅਤੇ ਵਿਸ਼ਵਾਸ ਦਾ ਹਮੇਸ਼ਾ ਸਤਿਕਾਰ ਕਰਦਾ ਹਾਂ ਅਤੇ ਤੁਹਾਡੇ ਹੱਕਾਂ ਤੇ ਹਲਕੇ ਦੀ ਬਿਹਤਰੀ ਲਈ ਹਮੇਸ਼ਾ ਤੁਹਾਡੇ ਨਾਲ ਖੜ੍ਹਾ ਹਾਂ। 0 comments 0 FacebookTwitterPinterestEmail Gurdeep Singh previous post ਜਲੰਧਰ next post ਹਿਮਾਚਲ ਪ੍ਰਦੇਸ਼ You may also like ਲੁਧਿਆਣਾ October 19, 2026 ਮੀਡੀਆ ਜਗਤ ਨਾਲ ਵਿਚਾਰ-ਵਟਾਂਦਰੇ ਤਹਿਤ ਚੰਡੀਗੜ੍ਹ ਵਿਖੇ ਵੱਖ-ਵੱਖ... October 19, 2026 ਕਾਂਗਰਸ ਭਵਨ, ਜਲੰਧਰ October 19, 2026 ਜਲੰਧਰ October 19, 2026 ਉੜਮੁੜ ਟਾਂਡਾ, ਹੁਸ਼ਿਆਰਪੁਰ October 19, 2026 ਜਲੰਧਰ October 19, 2026 ਹਿਮਾਚਲ ਪ੍ਰਦੇਸ਼ October 19, 2026 ਜਲੰਧਰ October 19, 2026 ਗੁਰਦਾਸਪੁਰ October 19, 2026 ਅੱਜ ਪੰਜਾਬ ਪੁਲਿਸ ਅਕੈਡਮੀ, ਫ਼ਿਲੌਰ ਵਿਖੇ ‘ਯੁੱਧ ਨਸ਼ਿਆਂ... October 19, 2026 Leave a Comment Cancel Reply Save my name, email, and website in this browser for the next time I comment.