Punjab ਅੱਜ ਰਾਜਪੁਰਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ… by Gurdeep Singh October 26, 2026 written by Gurdeep Singh October 26, 2026 4FacebookTwitterPinterestEmail ਸਾਡੇ ਨਹਿਰੀ ਪਾਣੀ ਨੇ ਖੇਤਾਂ ‘ਚ ਦੇਸੀ ਘਿਓ ਦਾ ਕੰਮ ਕੀਤਾ ਹੈ ਜਿਸ ਕਾਰਨ ਝੋਨੇ ਦਾ ਝਾੜ ਬਹੁਤ ਸ਼ਾਨਦਾਰ ਆ ਰਿਹਾ ਹੈ ਅਤੇ ਬਾਸਮਤੀ ਦਾ ਵੀ ਵਧੀਆ ਰੇਟ ਮਿਲ ਰਿਹਾ ਹੈ… ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਚੁੱਕਣ ਲਈ ਅਸੀਂ ਵਚਨਬੱਧ ਹਾਂ ਅਤੇ ਖਾਤਿਆਂ ਵਿੱਚ 24 ਘੰਟਿਆਂ ‘ਚ ਅਦਾਇਗੀ ਕੀਤੀ ਜਾ ਰਹੀ ਹੈ… ਲਿਫਟਿੰਗ ਅਤੇ ਸ਼ੈਲਰਾਂ ਦੀ ਸਪੇਸ ਵਾਲੀ ਸਮੱਸਿਆ ਨੂੰ ਹੱਲ ਕਰਨ ਲਈ FCI ਨਾਲ ਲਗਾਤਾਰ ਰਾਬਤਾ ਕਾਇਮ ਹੈ ਅਤੇ ਰੋਜ਼ਾਨਾ ਸਪੈਸ਼ਲ ਟਰੇਨਾਂ ਚੱਲ ਰਹੀਆਂ ਨੇ… ਪ੍ਰਮਾਤਮਾ ਦੀ ਮਿਹਰ ਸਦਕਾ ਇਸ ਵਾਰ ਸਾਡੇ ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ, ਟਰਾਂਸਪੋਰਟਰਾਂ ਅਤੇ ਮਜ਼ਦੂਰ ਵੀਰਾਂ ਦੀ ਦੀਵਾਲੀ ਬਹੁਤ ਖੁਸ਼ੀਆਂ ਭਰੀ ਹੋਵੇਗੀ 0 comments 0 FacebookTwitterPinterestEmail Gurdeep Singh previous post ਮਿਸਰ ਵਿਖੇ ਹੋਈ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ‘ਚ ਕਾਂਸੀ ਦਾ ਤਮਗ਼ਾ ਜਿੱਤ ਕੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਨਾਭਾ ਦੇ ਹੋਣਹਾਰ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅੱਜ ਖਾਸ ਮੁਲਾਕਾਤ ਕੀਤੀ next post 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੌਰਾਨ ਪੰਜਾਬ ਦੀ ਕਿਸਾਨੀ ਅਤੇ ਲੋਕਤੰਤਰ ਨੂੰ ਬਚਾਉਣ ਲਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ You may also like ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ... October 26, 2026 ਬੀਤੀ ਰਾਤ ਲੁਧਿਆਣਾ ਵਿਖੇ BCM Arya Model Sr.... October 26, 2026 ਸ਼੍ਰੋਮਣੀ ਅਕਾਲੀ ਦਲ ਦੀ ਵਚਨਬੱਧਤਾ- ਪੰਜਾਬ ਦੇ ਹਰੇਕ... October 26, 2026 ਅੱਜ ਪੰਜਾਬ ਦੇ ਸਕੂਲਾਂ ਤੋਂ ਆਏ ਹੋਣਹਾਰ ਵਿਦਿਆਰਥੀਆਂ... October 26, 2026 ਦਿਓਲ ਨਗਰ, ਜਲੰਧਰ ਵਿਖੇ ਕੀਰਤਨ ਦਰਬਾਰ ਵਿੱਚ ਹਾਜ਼ਰੀ... October 26, 2026 ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ)... October 26, 2026 ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ... October 26, 2026 CM ਭਗਵੰਤ ਮਾਨ ਨੇ ਅੱਜ ਧੂਰੀ ਵਿਖੇ ਭਗਵਾਨ... October 26, 2026 ਪੰਜਾਬ ਦੀ ਧਰਤੀ ਉਤੇ 27 ਅਕਤੂਬਰ ਤੋਂ ਸ਼ੁਰੂ... October 26, 2026 ਅੱਜ ਹਲਕਾ ਧੂਰੀ ਦੇ ਪਿੰਡ ਬਰੜਵਾਲ (ਦੇਸ਼ ਭਗਤ... October 26, 2026 Leave a Comment Cancel Reply Save my name, email, and website in this browser for the next time I comment.