Punjab 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੌਰਾਨ ਪੰਜਾਬ ਦੀ ਕਿਸਾਨੀ ਅਤੇ ਲੋਕਤੰਤਰ ਨੂੰ ਬਚਾਉਣ ਲਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ by Gurdeep Singh October 26, 2026 written by Gurdeep Singh October 26, 2026 3FacebookTwitterPinterestEmail ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸਾਡੇ ਯਤਨਾਂ ਨੂੰ ਵੱਡਾ ਬੂਰ ਪਿਆ ਹੈ… 14,000 ਕਿਲੋਮੀਟਰ ਪਾਈਪਲਾਈਨਾਂ ਵਿਛਾ ਕੇ ਅਸੀਂ ਧਰਤੀ ਹੇਠਲਾ ਪਾਣੀ ਬਚਾਇਆ ਹੈ ਅਤੇ ਮਿਨਰਲਜ਼ ਭਰਪੂਰ ਨਹਿਰੀ ਪਾਣੀ ਮਿਲਣ ਕਾਰਨ ਇਸ ਵਾਰ ਝੋਨੇ ਦਾ ਝਾੜ ਲੱਗਭੱਗ 90 ਮਣ ਪ੍ਰਤੀ ਏਕੜ ਤੱਕ ਪਹੁੰਚ ਗਿਆ ਹੈ… ਇਸਦੇ ਨਾਲ ਹੀ ਅੱਜ ਪੰਜਾਬ ਵਿਧਾਨ ਸਭਾ ਨੇ ਪੂਰੇ ਦੇਸ਼ ‘ਚੋਂ ਪਹਿਲ ਕਰਦਿਆਂ ਲੋਕਤੰਤਰ ਵਿਰੋਧੀ ਅਤੇ ਧੱਕੇਸ਼ਾਹੀ ਵਾਲੇ ਕਾਨੂੰਨਾਂ ਖਿਲਾਫ਼ ਇੱਕ ਅਹਿਮ ਮਤਾ ਪੇਸ਼ ਕੀਤਾ ਹੈ, ਜੋ ਅਜੇ ਤੱਕ ਲੋਕ ਸਭਾ ਜਾਂ ਰਾਜ ਸਭਾ ‘ਚ ਵੀ ਨਹੀਂ ਆਇਆ… ਪੰਜਾਬ ਹਮੇਸ਼ਾ ਜ਼ੁਲਮ ਖ਼ਿਲਾਫ਼ ਡੱਟ ਕੇ ਖੜ੍ਹਿਆ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਇਸੇ ਤਰ੍ਹਾਂ ਲੋਕ ਪੱਖੀ ਆਵਾਜ਼ ਬੁਲੰਦ ਕਰਦੀ ਰਹੇਗੀ 0 comments 0 FacebookTwitterPinterestEmail Gurdeep Singh previous post ਅੱਜ ਰਾਜਪੁਰਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ… next post ਅੱਜ ਹਲਕਾ ਧੂਰੀ ਦੇ ਪਿੰਡ ਬਰੜਵਾਲ (ਦੇਸ਼ ਭਗਤ ਕਾਲਜ) ਵਿਖੇ ਖੇਤਰੀ ਯੂਥ ਫੈਸਟੀਵਲ ਦੌਰਾਨ ਨੌਜਵਾਨਾਂ ਦੇ ਰੂ-ਬ-ਰੂ ਹੋਣ ਦਾ ਮੌਕਾ ਮਿਲਿਆ You may also like ਬੀਤੀ ਰਾਤ ਲੁਧਿਆਣਾ ਵਿਖੇ BCM Arya Model Sr.... October 26, 2026 ਸ਼੍ਰੋਮਣੀ ਅਕਾਲੀ ਦਲ ਦੀ ਵਚਨਬੱਧਤਾ- ਪੰਜਾਬ ਦੇ ਹਰੇਕ... October 26, 2026 ਅੱਜ ਪੰਜਾਬ ਦੇ ਸਕੂਲਾਂ ਤੋਂ ਆਏ ਹੋਣਹਾਰ ਵਿਦਿਆਰਥੀਆਂ... October 26, 2026 ਦਿਓਲ ਨਗਰ, ਜਲੰਧਰ ਵਿਖੇ ਕੀਰਤਨ ਦਰਬਾਰ ਵਿੱਚ ਹਾਜ਼ਰੀ... October 26, 2026 ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ)... October 26, 2026 ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ... October 26, 2026 CM ਭਗਵੰਤ ਮਾਨ ਨੇ ਅੱਜ ਧੂਰੀ ਵਿਖੇ ਭਗਵਾਨ... October 26, 2026 ਪੰਜਾਬ ਦੀ ਧਰਤੀ ਉਤੇ 27 ਅਕਤੂਬਰ ਤੋਂ ਸ਼ੁਰੂ... October 26, 2026 ਅੱਜ ਹਲਕਾ ਧੂਰੀ ਦੇ ਪਿੰਡ ਬਰੜਵਾਲ (ਦੇਸ਼ ਭਗਤ... October 26, 2026 ਅੱਜ ਰਾਜਪੁਰਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ... October 26, 2026 Leave a Comment Cancel Reply Save my name, email, and website in this browser for the next time I comment.