Home » ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਸ਼੍ਰੀ ਕੇ. ਸੀ. ਵੇਣੂਗੋਪਾਲ ਜੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਸਚਿਨ ਪਾਇਲਟ ਜੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪ੍ਰਗਟ ਸਿੰਘ

ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਸ਼੍ਰੀ ਕੇ. ਸੀ. ਵੇਣੂਗੋਪਾਲ ਜੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਸਚਿਨ ਪਾਇਲਟ ਜੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪ੍ਰਗਟ ਸਿੰਘ

by Gurdeep Singh

ਜੀ ਦੀ ਅਗਵਾਈ ਹੇਠ ਸੀਨੀਅਰ ਕਾਂਗਰਸੀ ਲੀਡਰਸ਼ਿਪ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਇਕਜੁੱਟ ਲੀਡਰਸ਼ਿਪ, ਮਜ਼ਬੂਤ ਸੰਗਠਨ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣਨ ਦੇ ਸੰਕਲਪ ਨਾਲ, 2027 ਦੀਆਂ ਚੋਣਾਂ ਲਈ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਵੱਲ ਕਦਮ।

You may also like

Leave a Comment