Home » ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਨੇ ਅੱਜ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਗ੍ਰਹਿ ਵਿਖੇ ਜਾ ਕੇ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਵਿੱਛੜੀ ਰੂਹ ਦੇ ਵਿਛੋੜੇ ਦਾ ਦੁੱਖ ਪ੍ਰਗਟ ਕਰਦਿਆਂ ਹੌਂਸਲਾ ਦਿੱਤਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਨੇ ਅੱਜ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਗ੍ਰਹਿ ਵਿਖੇ ਜਾ ਕੇ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਵਿੱਛੜੀ ਰੂਹ ਦੇ ਵਿਛੋੜੇ ਦਾ ਦੁੱਖ ਪ੍ਰਗਟ ਕਰਦਿਆਂ ਹੌਂਸਲਾ ਦਿੱਤਾ।

by Gurdeep Singh

ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੇ ਪਰਿਵਾਰ ਨਾਲ ਡੱਟ ਕੇ ਖੜ੍ਹਾ ਹੈ ਅਤੇ ਇਨਸਾਫ਼ ਦਿਵਾਉਣ ਲਈ ਅਖੀਰ ਤੱਕ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਇਨਸਾਫ਼ ਦੀ ਇਹ ਲੜਾਈ ਲੜੇਗਾ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਵੀ ਮੌਜੂਦ ਰਹੇ।

You may also like

Leave a Comment