Home » ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਭਾਰਤੀ ਟੀਮ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਯੂਗਾਂਡਾ ਨੂੰ 35-15 ਨਾਲ ਹਰਾ ਕੇ ਸੋਨੇ ਦਾ ਤਗਮਾ ਜਿੱਤਣ ‘ਤੇ ਪੂਰੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ

ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਭਾਰਤੀ ਟੀਮ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਯੂਗਾਂਡਾ ਨੂੰ 35-15 ਨਾਲ ਹਰਾ ਕੇ ਸੋਨੇ ਦਾ ਤਗਮਾ ਜਿੱਤਣ ‘ਤੇ ਪੂਰੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ

by Gurdeep Singh

ਇਸ ਜੇਤੂ ਟੀਮ ਵਿੱਚ ਸ਼ਾਮਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਪੰਜਾਵਾ ਦੀ ਧੀ ਸਿਮਰਨ ਕੰਬੋਜ, ‘ਤੇ ਸਾਨੂੰ ਸਭ ਨੂੰ ਮਾਣ ਹੈ। ਸਿਮਰਨ ਦੀ ਇਸ ਇਤਿਹਾਸਕ ਪ੍ਰਾਪਤੀ ਲਈ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਲੱਖ-ਲੱਖ ਵਧਾਈਆਂ… ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀਆਂ ਧੀਆਂ ਇਵੇਂ ਹੀ ਦੇਸ਼ ਦਾ ਨਾਂ ਰੌਸ਼ਨ ਕਰਦੀਆਂ ਰਹਿਣ।

You may also like

Leave a Comment