Home » CM ਭਗਵੰਤ ਮਾਨ ਨੇ ਅੱਜ ਧੂਰੀ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ।

CM ਭਗਵੰਤ ਮਾਨ ਨੇ ਅੱਜ ਧੂਰੀ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ।

by Gurdeep Singh

ਇਸ ਮੌਕੇ ਉਨ੍ਹਾਂ ਭਗਵਾਨ ਵਾਲਮੀਕਿ ਜੀ ਨੂੰ ਸਨਮਾਨ ਭੇਟ ਕੀਤਾ ਅਤੇ ਉਨ੍ਹਾਂ ਦਾ ਅਸ਼ੀਰਵਾਦ ਲਿਆ। ਉਨ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਬਾਰੇ ਵੀ ਜ਼ਿਕਰ ਕੀਤਾ ਅਤੇ ਧੂਰੀ ਹਲਕਾ ਵਾਸੀਆਂ ਵੱਲੋਂ ਹਮੇਸ਼ਾ ਦਿੱਤੇ ਭਰਵੇਂ ਸਾਥ ਲਈ ਧੰਨਵਾਦ ਕੀਤਾ। ਉਨ੍ਹਾਂ ਸਭ ਨੂੰ ਪੰਜਾਬ ਦੀ ਭਾਈਚਾਰਕ ਸਾਂਝ ਇਸੇ ਤਰ੍ਹਾਂ ਬਣਾ ਕੇ ਰੱਖਣ ਦਾ ਵੀ ਸੱਦਾ ਦਿੱਤਾ।

You may also like

Leave a Comment