NationalPunjab ਅਨੰਦਪੁਰ ਸਾਹਿਬ by Gurdeep Singh October 12, 2026 written by Gurdeep Singh October 12, 2026 14FacebookTwitterPinterestEmail ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਰਬੱਤ ਦੇ ਭਲੇ, ਪੰਜਾਬ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਅਰਦਾਸ ਕੀਤੀ। ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਸੇਵਾ ਸੰਭਾਲਣ ਤੋਂ ਪਹਿਲਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸੁਮੱਤ, ਨਿਮਰਤਾ ਅਤੇ ਪੰਜਾਬ ਦੀ ਸੇਵਾ ਕਰਨ ਲਈ ਹਿੰਮਤ ਤੇ ਸਮਰੱਥਾ ਦੀ ਦਾਤ ਮੰਗੀ। 0 comments 0 FacebookTwitterPinterestEmail Gurdeep Singh previous post ਸੇਵਾ ਸੰਭਾਲ ਸਮਾਰੋਹ next post ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸਤਿਗੁਰੂ ਸ੍ਰੀ ਉਦੈ ਸਿੰਘ ਜੀ ਮਹਾਰਾਜ ਨਾਲ ਮੁਲਾਕਾਤ ਕਰਕੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ ਅਤੇ ਵਿਚਾਰ-ਵਟਾਂਦਰਾ ਕੀਤਾ You may also like Two Young Men Die in Tragic Car Accident... November 1, 2026 ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ... October 29, 2026 ਖਰੜ ਤੋਂ ਮਾਵਾਂ ਧੀਆਂ ਦੀ ਲਲਕਾਰ ਦੀ ਗੂੰਜ-ਹਰਸਿਮਰਤ... October 29, 2026 ਹਲਕਾ ਮਜੀਠਾ ਦੇ ਪਿੰਡ ਜੌਹਲ ਤੋਂ ਸ. ਕਰਤਾਰ... October 29, 2026 ਜਲੰਧਰ ਜ਼ਿਲ੍ਹੇ ਦੇ ਹਲਕਾ ਨਕੋਦਰ ਦੇ ਪਿੰਡ ਸਰੀਂਹ... October 29, 2026 ਜਲੰਧਰ ਵਿਖੇ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਲਈ ਪਹੁੰਚੇ ਡੈਲੀਗੇਸ਼ਨ... October 29, 2026 ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ... October 28, 2026 ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ October 28, 2026 ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ October 28, 2026 ਦਿੱਲੀ ਦੇ ਧਾੜਵੀਆਂ ਦੀ ‘ਲੈਂਡ ਪੂਲਿੰਗ ਨੀਤੀ’ ਨੂੰ... October 28, 2026 Leave a Comment Cancel Reply Save my name, email, and website in this browser for the next time I comment.