Home » ਅੱਜ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਜੀ ਨਾਲ ਅਹਿਮ ਮੀਟਿੰਗ ਹੋਈ… ਪੰਜਾਬ ਨੂੰ ਨਿਰਵਿਘਨ ਬਿਜਲੀ ਅਤੇ ਕੋਲੇ ਦੀ ਸਪਲਾਈ ਦੇ ਮੁੱਦਿਆਂ ‘ਤੇ ਸਾਰਥਕ ਚਰਚਾ ਕੀਤੀ…

ਅੱਜ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਜੀ ਨਾਲ ਅਹਿਮ ਮੀਟਿੰਗ ਹੋਈ… ਪੰਜਾਬ ਨੂੰ ਨਿਰਵਿਘਨ ਬਿਜਲੀ ਅਤੇ ਕੋਲੇ ਦੀ ਸਪਲਾਈ ਦੇ ਮੁੱਦਿਆਂ ‘ਤੇ ਸਾਰਥਕ ਚਰਚਾ ਕੀਤੀ…

by Gurdeep Singh

ਅਸੀਂ ਕੇਂਦਰ ਨੂੰ ਦੱਸਿਆ ਕਿ ਪੰਜਾਬ ਦੇਸ਼ ਦੇ ਅੰਨ ਭੰਡਾਰ ਲਈ 180 ਲੱਖ ਮੀਟ੍ਰਿਕ ਟਨ ਚੌਲ ਪੈਦਾ ਕਰਕੇ ਦਿੰਦਾ ਹੈ, ਜਿਸ ਲਈ ਸਾਨੂੰ ਨਿਰਵਿਘਨ ਬਿਜਲੀ ਚਾਹੀਦੀ ਹੈ… ਖੁਸ਼ੀ ਹੈ ਕਿ ਮੰਤਰੀ ਸਾਹਿਬ ਨੇ ਸਾਡੀਆਂ ਲਗਭਗ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ ਹੈ

You may also like

Leave a Comment