Home » ਅੱਜ ਚੰਡੀਗੜ੍ਹ ਏਅਰਪੋਰਟ ਵਿਖੇ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਜੀ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ

ਅੱਜ ਚੰਡੀਗੜ੍ਹ ਏਅਰਪੋਰਟ ਵਿਖੇ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਜੀ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ

by Gurdeep Singh

ਪੰਜਾਬੀਆਂ ਦੀ ਰਵਾਇਤੀ ਮਹਿਮਾਨ-ਨਿਵਾਜ਼ੀ ਅਤੇ ਅਥਾਹ ਸਤਿਕਾਰ ਨਾਲ ਉਨ੍ਹਾਂ ਨੂੰ ਪੰਜਾਬ ਦੀ ਧਰਤੀ ‘ਤੇ ‘ਜੀ ਆਇਆਂ ਨੂੰ’ ਕਿਹਾ… ਸਾਡੇ ਸਾਰਿਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਅੱਜ ਗੁਰੂਆਂ-ਪੀਰਾਂ ਦੀ ਇਸ ਪਵਿੱਤਰ ਧਰਤੀ ‘ਤੇ ਪਹੁੰਚੇ ਹਨ

You may also like

Leave a Comment