Home » ਅੱਜ ਧੂਰੀ ਵਾਸੀਆਂ ਨੂੰ 47 ਕਰੋੜ ਤੋਂ ਵੱਧ ਦੀ ਲਾਗਤ ਵਾਲੇ 14 MLD ਸਮਰੱਥਾ ਦੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਵੱਡਾ ਤੋਹਫ਼ਾ ਦਿੱਤਾ… ਹੁਣ ਨਹਿਰੀ ਪਾਣੀ ਨੂੰ ਬਿਲਕੁਲ ਪੀਣ ਯੋਗ ਬਣਾ ਕੇ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ

ਅੱਜ ਧੂਰੀ ਵਾਸੀਆਂ ਨੂੰ 47 ਕਰੋੜ ਤੋਂ ਵੱਧ ਦੀ ਲਾਗਤ ਵਾਲੇ 14 MLD ਸਮਰੱਥਾ ਦੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਵੱਡਾ ਤੋਹਫ਼ਾ ਦਿੱਤਾ… ਹੁਣ ਨਹਿਰੀ ਪਾਣੀ ਨੂੰ ਬਿਲਕੁਲ ਪੀਣ ਯੋਗ ਬਣਾ ਕੇ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ

by Gurdeep Singh

ਸਾਡੀ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ ਨੂੰ 22% ਤੋਂ ਵਧਾ ਕੇ 88% ਤੱਕ ਪਹੁੰਚਾਇਆ ਹੈ, ਜਿਸ ਨਾਲ ਫ਼ਸਲਾਂ ਦੇ ਝਾੜ ‘ਚ ਵੀ ਵਾਧਾ ਹੋਇਆ ਹੈ ਅਤੇ ਧਰਤੀ ਹੇਠਲਾ ਪਾਣੀ ਵੀ ਬਚ ਰਿਹਾ ਹੈ… ਅੱਜ ਤੋਂ ਅਸੀਂ ਲਾਲ ਡੋਰੇ ਵਾਲੀਆਂ ਜ਼ਮੀਨਾਂ ਦੀਆਂ ਰਜਿਸਟਰੀਆਂ ਦੇਣ ਦਾ ਕੰਮ ਵੀ ਸ਼ੁਰੂ ਕਰ ਰਹੇ ਹਾਂ, ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਪੱਕੇ ਮਾਲਕੀ ਹੱਕ ਮਿਲ ਸਕਣ… CBI ਦੀਆਂ ਰੇਡਾਂ ਸਿਰਫ਼ ਸਿਆਸੀ ਬੁਖਲਾਹਟ ਦਾ ਨਤੀਜਾ ਹਨ… ਸਾਨੂੰ ਡਰਾਉਣ ਜਾਂ ਬਦਨਾਮ ਕਰਨ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਤੋਂ ਅਸੀਂ ਡਰਨ ਵਾਲੇ ਨਹੀਂ। ਅਸੀਂ ਇੱਥੇ ਪੈਸਾ ਕਮਾਉਣ ਨਹੀਂ, ਪੰਜਾਬ ਦੀ ਸੇਵਾ ਕਰਨ ਆਏ ਹਾਂ ਅਤੇ ਪੰਜਾਬੀ ਕਦੇ ਧੱਕਾ ਬਰਦਾਸ਼ਤ ਨਹੀਂ ਕਰਦੇ

You may also like

Leave a Comment