Home » ਅੱਜ ਪੀ.ਏ.ਯੂ. ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਸਮਾਗਮ ‘ਚ 1 ਲੱਖ ਤੋਂ ਵੱਧ ਨੌਜਵਾਨਾਂ ਦੇ ਠਾਠਾਂ ਮਾਰਦੇ ਇਕੱਠ ਨੇ ਇਤਿਹਾਸ ਸਿਰਜਿਆ ਹੈ

ਅੱਜ ਪੀ.ਏ.ਯੂ. ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਸਮਾਗਮ ‘ਚ 1 ਲੱਖ ਤੋਂ ਵੱਧ ਨੌਜਵਾਨਾਂ ਦੇ ਠਾਠਾਂ ਮਾਰਦੇ ਇਕੱਠ ਨੇ ਇਤਿਹਾਸ ਸਿਰਜਿਆ ਹੈ

by Gurdeep Singh

ਇਸ ਵਿਸ਼ਾਲ ਇਕੱਠ ਨੇ ਸਾਬਤ ਕਰ ਦਿੱਤਾ ਕਿ ਸ਼ਹੀਦ ਭਗਤ ਸਿੰਘ ਜੀ ਦੀ ਸੋਚ ਅੱਜ ਵੀ ਸਾਡੇ ਨੌਜਵਾਨਾਂ ‘ਚ ਜ਼ਿੰਦਾ ਹੈ… ਨੌਜਵਾਨਾਂ ਦੇ ਇਸ ਜੋਸ਼ ਨੇ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦਾ ਵੱਡਾ ਸੁਨੇਹਾ ਦਿੱਤਾ ਹੈ… ਅੱਜ ਮਹਾਨ ਸ਼ਹੀਦ ਦੀ ਆਤਮਾ ਨੂੰ ਜ਼ਰੂਰ ਸਕੂਨ ਮਿਲਿਆ ਹੋਵੇਗਾ ਕਿ ਪੰਜਾਬ ਦੀ ਜਵਾਨੀ ਆਪਣੇ ਫ਼ਰਜ਼ਾਂ ਪ੍ਰਤੀ ਜਾਗਰੂਕ ਹੋ ਚੁੱਕੀ ਹੈ…

ਅਸੀਂ ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦਿੰਦਿਆਂ ਨਸ਼ਾ-ਮੁਕਤ ਤੇ ਭ੍ਰਿਸ਼ਟਾਚਾਰ-ਮੁਕਤ ਸਿਸਟਮ ਸਿਰਜ ਰਹੇ ਹਾਂ… ਇਸ ਇਨਕਲਾਬੀ ਜੋਤ ਨੂੰ ਅਸੀਂ ਕਦੇ ਬੁਝਣ ਨਹੀਂ ਦੇਵਾਂਗੇ ਅਤੇ ਰਲ-ਮਿਲ ਕੇ ਸ਼ਹੀਦਾਂ ਦੇ ਸੁਪਨਿਆਂ ਵਾਲਾ ਪੰਜਾਬ ਬਣਾਵਾਂਗੇ

You may also like

Leave a Comment