LatestPunjab ਅੱਜ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਿਤ ਕੀਤੀ ਅਤੇ ਕਿਤਾਬ ‘ਪੰਜਾਬ ਦਾ ਇਤਿਹਾਸ’ ਲੋਕ ਅਰਪਣ ਕਰਨ ਦਾ ਸੁਭਾਗ ਪ੍ਰਾਪਤ ਹੋਇਆ… by Gurdeep Singh October 5, 2026 written by Gurdeep Singh October 5, 2026 36FacebookTwitterPinterestEmail ਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਅਮੀਰ ਵਿਰਸੇ, ਕੁਰਬਾਨੀਆਂ ਅਤੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਨ ਲਈ ਇਹ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ… ਇਸ ਵੱਡੇ ਕਾਰਜ ਲਈ ਲੇਖਕਾਂ ਅਤੇ ਪੰਜਾਬ ਕਲਾ ਪ੍ਰੀਸ਼ਦ ਦੀ ਸਮੁੱਚੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ। ਆਓ ਰਲ ਕੇ ਆਪਣੇ ਪੰਜਾਬ ਦੇ ਇਤਿਹਾਸ ਨੂੰ ਸੰਭਾਲੀਏ 0 comments 0 FacebookTwitterPinterestEmail Gurdeep Singh previous post ਬੱਚਿਆਂ ਦੇ ਭਵਿੱਖ ਨੂੰ ਰੋਸ਼ਨ ਕਰਨ ਅਤੇ ਬਿਹਤਰ ਸਮਾਜ ਦੀ ਨੀਂਹ ਰੱਖਣ ਵਾਲੇ ਸਮੂਹ ਅਧਿਆਪਕਾਂ ਨੂੰ ‘ਵਿਸ਼ਵ ਅਧਿਆਪਕ ਦਿਵਸ’ ਦੀਆਂ ਲੱਖ-ਲੱਖ ਮੁਬਾਰਕਾਂ… ਪੰਜਾਬ ਨੂੰ ਸਿੱਖਿਆ ਦੇ ਖੇਤਰ ‘ਚ ਬੁਲੰਦੀਆਂ ‘ਤੇ ਲੈ ਕੇ ਜਾਣ ਲਈ ਤੁਹਾਡਾ ਯੋਗਦਾਨ ਹਮੇਸ਼ਾ ਸ਼ਲਾਘਾਯੋਗ ਰਹੇਗਾ next post ਏਸ਼ੀਆਈ ਖੇਡਾਂ ‘ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਇਤਿਹਾਸਕ ਗੋਲਡ ਮੈਡਲ ਜਿੱਤਿਆ ਅਤੇ 2028 ਲਾਸ ਏਂਜਲਸ ਓਲੰਪਿਕ ਲਈ ਸਿੱਧੀ ਯੋਗਤਾ ਹਾਸਲ ਕੀਤੀ You may also like ਅੱਜ ਚੰਡੀਗੜ੍ਹ ਵਿਖੇ ‘ਛਠ ਪੂਜਾ’ ਦੀਆਂ ਤਿਆਰੀਆਂ ਸਬੰਧੀ... November 13, 2026 ਅੱਜ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਅਤੇ ਸਮੂਹ DCs... November 13, 2026 ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ... November 13, 2026 ਆਪਣੀ ਬਹਾਦਰੀ ਅਤੇ ਨਿਆਂਪ੍ਰਣਾਲੀ ਨਾਲ ਮਹਾਨ ‘ਖ਼ਾਲਸਾ ਰਾਜ’... November 13, 2026 ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ…... November 13, 2026 ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਵਿਖੇ ਨਵੇਂ... November 4, 2026 ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਦੀ ‘ਲੋਕ... November 4, 2026 ਅੱਜ ਅਬੋਹਰ ਵਿਖੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’... November 4, 2026 ਅੱਜ ਪਟਿਆਲਾ ਦੇ ਪਿੰਡ ਮੰਡੋਲੀ ਵਿਖੇ 432 ਕਰੋੜ... November 4, 2026 ਅੱਜ ਪਟਿਆਲਾ ਦੇ ਹਲਕਾ ਘਨੌਰ (ਪਿੰਡ ਮੰਡੋਲੀ) ਵਿਖੇ... November 4, 2026 Leave a Comment Cancel Reply Save my name, email, and website in this browser for the next time I comment.