Punjab ਅੱਜ ਪੰਜਾਬ ਦੇ ਸਕੂਲਾਂ ਤੋਂ ਆਏ ਹੋਣਹਾਰ ਵਿਦਿਆਰਥੀਆਂ ਨਾਲ ਬਹੁਤ ਹੀ ਵਧੀਆ ਤੇ ਨਿੱਘੀ ਮੁਲਾਕਾਤ ਹੋਈ… ਬੱਚਿਆਂ ਦੇ ਚਿਹਰਿਆਂ ਦੀ ਮੁਸਕਾਨ ਅਤੇ ਉਨ੍ਹਾਂ ਦੇ ਉੱਚੇ ਸੁਪਨਿਆਂ ਨੂੰ ਦੇਖ ਕੇ ਬਹੁਤ ਖੁਸ਼ੀ ਮਿਲੀ by Gurdeep Singh October 26, 2026 written by Gurdeep Singh October 26, 2026 4FacebookTwitterPinterestEmail ਸਾਡੇ ਬੱਚੇ ਹੀ ਪੰਜਾਬ ਦਾ ਅਸਲੀ ਭਵਿੱਖ ਨੇ… ਸਾਡੀ ਸਰਕਾਰ ਦਾ ਮੁੱਖ ਟੀਚਾ ਇਨ੍ਹਾਂ ਨੂੰ ਵਿਸ਼ਵ-ਪੱਧਰੀ ਸਿੱਖਿਆ ਅਤੇ ਚੰਗਾ ਮਾਹੌਲ ਪ੍ਰਦਾਨ ਕਰਨਾ ਹੈ, ਤਾਂ ਜੋ ਇਹ ਪੜ੍ਹ-ਲਿਖ ਕੇ ਵੱਡੇ ਅਫ਼ਸਰ ਬਣਨ ਅਤੇ ਪੰਜਾਬ ਦਾ ਨਾਮ ਪੂਰੀ ਦੁਨੀਆ ‘ਚ ਰੌਸ਼ਨ ਕਰਨ… ਖੂਬ ਪੜ੍ਹੋ ਅਤੇ ਅੱਗੇ ਵਧੋ… ਮੇਰੀਆਂ ਦੁਆਵਾਂ ਹਮੇਸ਼ਾ ਤੁਹਾਡੇ ਨਾਲ ਨੇ. 0 comments 0 FacebookTwitterPinterestEmail Gurdeep Singh previous post भगवान महर्षि वाल्मीकि जी के अनुयायियों के चरण चंडीगढ़ स्थित संत कबीर कुटीर में पड़े हैं, यह परम सौभाग्य की बात है। next post ਸ਼੍ਰੋਮਣੀ ਅਕਾਲੀ ਦਲ ਦੀ ਵਚਨਬੱਧਤਾ- ਪੰਜਾਬ ਦੇ ਹਰੇਕ ਵਰਗ ਦੀ ਬਿਹਤਰੀ ਅਤੇ ਤਰੱਕੀ! You may also like ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ... October 26, 2026 ਬੀਤੀ ਰਾਤ ਲੁਧਿਆਣਾ ਵਿਖੇ BCM Arya Model Sr.... October 26, 2026 ਸ਼੍ਰੋਮਣੀ ਅਕਾਲੀ ਦਲ ਦੀ ਵਚਨਬੱਧਤਾ- ਪੰਜਾਬ ਦੇ ਹਰੇਕ... October 26, 2026 ਦਿਓਲ ਨਗਰ, ਜਲੰਧਰ ਵਿਖੇ ਕੀਰਤਨ ਦਰਬਾਰ ਵਿੱਚ ਹਾਜ਼ਰੀ... October 26, 2026 ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ)... October 26, 2026 ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ... October 26, 2026 CM ਭਗਵੰਤ ਮਾਨ ਨੇ ਅੱਜ ਧੂਰੀ ਵਿਖੇ ਭਗਵਾਨ... October 26, 2026 ਪੰਜਾਬ ਦੀ ਧਰਤੀ ਉਤੇ 27 ਅਕਤੂਬਰ ਤੋਂ ਸ਼ੁਰੂ... October 26, 2026 ਅੱਜ ਹਲਕਾ ਧੂਰੀ ਦੇ ਪਿੰਡ ਬਰੜਵਾਲ (ਦੇਸ਼ ਭਗਤ... October 26, 2026 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੌਰਾਨ... October 26, 2026 Leave a Comment Cancel Reply Save my name, email, and website in this browser for the next time I comment.