Punjab ਅੱਜ ਪੰਜਾਬ ਨੂੰ 154 ਨਵੇਂ ‘ਆਮ ਆਦਮੀ ਕਲੀਨਿਕ’ ਸਮਰਪਿਤ ਕੀਤੇ ਨੇ, ਜਿਨ੍ਹਾਂ ਦਾ ਉਦਘਾਟਨ ਪਿੰਡ ਹਰਖੋਵਾਲ (ਚੱਬੇਵਾਲ) ਵਿਖੇ ਹੋਈ ਵਿਸ਼ਾਲ ਜਨ ਸਭਾ ਦੌਰਾਨ ਕੀਤਾ ਗਿਆ by Gurdeep Singh October 16, 2026 written by Gurdeep Singh October 16, 2026 30FacebookTwitterPinterestEmail ਪੰਜਾਬ ‘ਚ ਹੁਣ ਕਲੀਨਿਕਾਂ ਦੀ ਕੁੱਲ ਗਿਣਤੀ 1245 ਹੋ ਗਈ ਹੈ… ਹੁਣ ਤੱਕ ਇਨ੍ਹਾਂ ਕਲੀਨਿਕਾਂ ਤੋਂ ਸਾਢੇ 6 ਕਰੋੜ ਤੋਂ ਵੱਧ ਵਾਰ ਮਰੀਜ਼ ਮੁਫ਼ਤ ਦਵਾਈਆਂ ਤੇ ਟੈਸਟਾਂ ਦਾ ਲਾਭ ਲੈ ਚੁੱਕੇ ਨੇ… ਸਾਡੀ ਸਰਕਾਰ ਦਾ ਕੰਮ ਜ਼ਿੰਦਾਬਾਦ-ਮੁਰਦਾਬਾਦ ਕਰਾਉਣਾ ਨਹੀਂ, ਸਗੋਂ ਲੋਕਾਂ ਦੀ ਸਿਹਤ, ਸਿੱਖਿਆ ਅਤੇ ਰੁਜ਼ਗਾਰ ਯਕੀਨੀ ਬਣਾਉਣਾ ਹੈ… ਰਵਾਇਤੀ ਪਾਰਟੀਆਂ ਵਾਲਿਆਂ ਨੇ ਪੰਜਾਬ ਨੂੰ ਸਿਰਫ਼ ਲੁੱਟਿਆ ਹੈ… ਉਹ ਹੁਣ ਸਾਨੂੰ ਬਦਨਾਮ ਕਰਨ ਲਈ ਜੋ ਮਰਜ਼ੀ ਕੋਝੀਆਂ ਚਾਲਾਂ ਚੱਲ ਲੈਣ, ਪਰ ਜਦੋਂ ਤੱਕ ਤੁਹਾਡਾ (ਲੋਕਾਂ ਦਾ) ਪਿਆਰ ਅਤੇ ਵਿਸ਼ਵਾਸ ਮੇਰੇ ਨਾਲ ਹੈ, ਮੈਨੂੰ ਇਨ੍ਹਾਂ ਤੋਂ ਕੋਈ ਡਰ ਨਹੀਂ 0 comments 1 FacebookTwitterPinterestEmail Gurdeep Singh previous post ਅੱਜ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਜੀ ਨਾਲ ਅਹਿਮ ਮੀਟਿੰਗ ਹੋਈ… ਪੰਜਾਬ ਨੂੰ ਨਿਰਵਿਘਨ ਬਿਜਲੀ ਅਤੇ ਕੋਲੇ ਦੀ ਸਪਲਾਈ ਦੇ ਮੁੱਦਿਆਂ ‘ਤੇ ਸਾਰਥਕ ਚਰਚਾ ਕੀਤੀ… next post ਅੱਜ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ You may also like ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਵਿਖੇ ਨਵੇਂ... November 4, 2026 ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਦੀ ‘ਲੋਕ... November 4, 2026 ਅੱਜ ਅਬੋਹਰ ਵਿਖੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’... November 4, 2026 ਅੱਜ ਪਟਿਆਲਾ ਦੇ ਪਿੰਡ ਮੰਡੋਲੀ ਵਿਖੇ 432 ਕਰੋੜ... November 4, 2026 ਅੱਜ ਪਟਿਆਲਾ ਦੇ ਹਲਕਾ ਘਨੌਰ (ਪਿੰਡ ਮੰਡੋਲੀ) ਵਿਖੇ... November 4, 2026 ਅੱਜ ਪੰਜਾਬ ਦੀ ਧਰਤੀ ‘ਤੇ ‘ਹੀਰੋ ਏਸ਼ੀਆ ਚੈਂਪੀਅਨਸ਼ਿਪ... November 4, 2026 ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਭਾਰਤੀ ਟੀਮ... November 4, 2026 ਅੱਜ ਮੋਹਾਲੀ ਵਿਖੇ 801 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ... November 4, 2026 ਅੱਜ ਪੰਜਾਬ ਦੇ ਕਰੀਬ 8 ਲੱਖ ਮੁਲਾਜ਼ਮਾਂ ਤੇ... November 4, 2026 1984 के सिख नरसंहार के पीड़ित परिवारों के... November 4, 2026 Leave a Comment Cancel Reply Save my name, email, and website in this browser for the next time I comment.