LatestNationalPunjab ਅੱਜ ਮਹਾਰਾਜਾ ਰਣਜੀਤ ਸਿੰਘ ਅਕੈਡਮੀ, ਫਿਲੌਰ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ (DGP ਤੋਂ ਲੈ ਕੇ SHO ਤੱਕ) ਨਾਲ ਅਹਿਮ ਮੀਟਿੰਗ ਕੀਤੀ by Gurdeep Singh October 5, 2026 written by Gurdeep Singh October 5, 2026 9FacebookTwitterPinterestEmail ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਅਸੀਂ ਪੁਲਿਸ ਨੂੰ ਤਸਕਰਾਂ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਦੀ ਪੂਰੀ ਖੁੱਲ੍ਹੀ ਛੁੱਟੀ ਦਿੱਤੀ ਹੈ। ਫੋਰਸ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਦੇ ਨਾਲ-ਨਾਲ ਅਸੀਂ ਬਿਨਾਂ ਸਿਫ਼ਾਰਿਸ਼ 10,000 ਨਵੀਆਂ ਭਰਤੀਆਂ ਵੀ ਕਰਨ ਜਾ ਰਹੇ ਹਾਂ… ਆਓ ਸੰਕਲਪ ਲਈਏ ਕਿ ਨਸ਼ੇ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਤੱਕ ਅਸੀਂ ਨਾ ਰੁਕਾਂਗੇ, ਨਾ ਝੁਕਾਂਗੇ… ਅਸੀਂ ਕਿਸੇ ਮਾਂ-ਭੈਣ ਦੀ ਅੱਖ ‘ਚ ਹੰਝੂ ਨਹੀਂ ਆਉਣ ਦੇਵਾਂਗੇ ਅਤੇ ਨਸ਼ਾ-ਮੁਕਤ ‘ਰੰਗਲਾ ਪੰਜਾਬ’ ਸਿਰਜਾਂਗੇ! 0 comments 0 FacebookTwitterPinterestEmail Gurdeep Singh previous post ਅੱਜ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਘਣੀਏ ਕੇ ਬਾਂਗਰ ਵਿਖੇ ਵਿਸ਼ਾਲ ਲੋਕ ਮਿਲਣੀ ਦੌਰਾਨ ਪਹੁੰਚੇ ਮਾਝੇ ਦੇ ਲੋਕਾਂ ਦਾ ਪਿਆਰ ਅਤੇ ਉਤਸ਼ਾਹ ਦੇਖਣ ਵਾਲਾ ਸੀ next post ਏਸ਼ੀਆਈ ਖੇਡਾਂ ‘ਚ ਭਾਰਤ ਦਾ ਤਿਰੰਗਾ ਇੱਕ ਵਾਰ ਫਿਰ ਸ਼ਾਨ ਨਾਲ ਲਹਿਰਾਇਆ ਗਿਆ ਹੈ You may also like ਏਸ਼ੀਆਈ ਖੇਡਾਂ ‘ਚ ਭਾਰਤੀ ਮਹਿਲਾ ਹਾਕੀ ਟੀਮ ਨੇ... October 5, 2026 ਏਸ਼ੀਆਈ ਖੇਡਾਂ ‘ਚ ਭਾਰਤ ਦਾ ਤਿਰੰਗਾ ਇੱਕ ਵਾਰ... October 5, 2026 ਏਸ਼ੀਆਈ ਖੇਡਾਂ ‘ਚ ਭਾਰਤੀ ਪੁਰਸ਼ ਹਾਕੀ ਟੀਮ ਨੇ... October 5, 2026 ਅੱਜ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਕਰਵਾਏ ਗਏ... October 5, 2026 ਬੱਚਿਆਂ ਦੇ ਭਵਿੱਖ ਨੂੰ ਰੋਸ਼ਨ ਕਰਨ ਅਤੇ ਬਿਹਤਰ... October 5, 2026 ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ... October 5, 2026 ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਜਿੰਦਵੜੀ ਵਿਖੇ ਲੋਕਾਂ... October 5, 2026 हरियाणा के मुख्यमंत्री श्री नायब सिंह सैनी नई दिल्ली... October 5, 2026 हवन-यज्ञ और कृष्ण-सुदामा प्रसंग के साथ श्रीमद्भागवत कथा... October 5, 2026 हरियाणा के मुख्यमंत्री श्री नायब सिंह सैनी सिंगापुर... October 5, 2026 Leave a Comment Cancel Reply Save my name, email, and website in this browser for the next time I comment.