Home » ਅੱਜ ਮੋਹਾਲੀ ਵਿਖੇ 801 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ… ਹੁਣ ਤੱਕ 71,777 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਖਰਚੇ ਤੋਂ, ਸਿਰਫ਼ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦੇ ਚੁੱਕੇ ਹਾਂ

ਅੱਜ ਮੋਹਾਲੀ ਵਿਖੇ 801 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ… ਹੁਣ ਤੱਕ 71,777 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਖਰਚੇ ਤੋਂ, ਸਿਰਫ਼ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦੇ ਚੁੱਕੇ ਹਾਂ

by Gurdeep Singh

ਸਿੱਖਿਆ ਦੇ ਖੇਤਰ ‘ਚ ਕੀਤੇ ਕੰਮਾਂ ਸਦਕਾ ਅੱਜ ਪੰਜਾਬ ਪ੍ਰਾਇਮਰੀ ਸਿੱਖਿਆ ‘ਚ ਪੂਰੇ ਦੇਸ਼ ‘ਚੋਂ ਨੰਬਰ 1 ਹੈ… ਸਾਡਾ ਟੀਚਾ ਹਰ ਘਰ ‘ਚ ਰੁਜ਼ਗਾਰ ਤੇ ਖ਼ੁਸ਼ਹਾਲੀ ਲਿਆ ਕੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਹੈ… ਨਵੇਂ ਚੁਣੇ ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਹੁਤ-ਬਹੁਤ ਮੁਬਾਰਕਾਂ, ਪੂਰੀ ਇਮਾਨਦਾਰੀ ਨਾਲ ਪੰਜਾਬੀਆਂ ਦੀ ਸੇਵਾ ਕਰੋ…

You may also like

Leave a Comment