Home » ਏਸ਼ੀਆਈ ਖੇਡਾਂ ‘ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਇਤਿਹਾਸਕ ਗੋਲਡ ਮੈਡਲ ਜਿੱਤਿਆ ਅਤੇ 2028 ਲਾਸ ਏਂਜਲਸ ਓਲੰਪਿਕ ਲਈ ਸਿੱਧੀ ਯੋਗਤਾ ਹਾਸਲ ਕੀਤੀ

ਏਸ਼ੀਆਈ ਖੇਡਾਂ ‘ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਇਤਿਹਾਸਕ ਗੋਲਡ ਮੈਡਲ ਜਿੱਤਿਆ ਅਤੇ 2028 ਲਾਸ ਏਂਜਲਸ ਓਲੰਪਿਕ ਲਈ ਸਿੱਧੀ ਯੋਗਤਾ ਹਾਸਲ ਕੀਤੀ

by Gurdeep Singh

ਮੇਰੇ ਲਈ ਸਭ ਤੋਂ ਵੱਡੀ ਖ਼ੁਸ਼ੀ ਦੀ ਗੱਲ ਇਹ ਹੈ ਕਿ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਪੰਜਾਬ ਦੇ 8 ਗੱਭਰੂ ਇਸ ਟੀਮ ਦਾ ਹਿੱਸਾ ਹਨ। ਨਾਲ ਹੀ, ਮਨਪ੍ਰੀਤ ਸਿੰਘ ਨੇ ਏਸ਼ੀਆਈ ਖੇਡਾਂ ‘ਚ ਆਪਣਾ ਤੀਜਾ ਗੋਲਡ ਜਿੱਤ ਕੇ ਨਵਾਂ ਇਤਿਹਾਸ ਰਚਿਆ ਹੈ। ਸਾਰੇ ਖਿਡਾਰੀਆਂ ਤੇ ਸਮੁੱਚੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈਆਂ

You may also like

Leave a Comment