Home » ਕਾਂਗਰਸ ਭਵਨ, ਜਲੰਧਰ

ਕਾਂਗਰਸ ਭਵਨ, ਜਲੰਧਰ

by Gurdeep Singh

ਬੀਤੀ ਸ਼ਾਮ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਸਚਿਨ ਪਾਇਲਟ ਜੀ, ਸ਼ਹਿਰੀ ਪ੍ਰਧਾਨ ਸ੍ਰੀ ਰਜਿੰਦਰ ਬੇਰੀ ਜੀ, ਦਿਹਾਤੀ ਪ੍ਰਧਾਨ ਸ. ਹਰਦੇਵ ਸਿੰਘ ਲਾਡੀ ਜੀ ਅਤੇ ਹੋਰ ਅਹੁਦੇਦਾਰਾਂ ਤੇ ਵਰਕਰਾਂ ਨਾਲ ਜਲੰਧਰ ਕਾਂਗਰਸ ਦਫ਼ਤਰ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਅਗਲੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ।

You may also like

Leave a Comment