Home » ਚੰਡੀਗੜ੍ਹ ਵਿਖੇ, ਨਾਨਕਸਰ ਸੰਪ੍ਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਪਹੁੰਚੇ… ਉਨ੍ਹਾਂ ਨੇ ਸਾਡੀ ਸਰਕਾਰ ਵੱਲੋਂ ਪਾਸ ਕੀਤੇ ‘ਜਾਗਤ ਜੋਤ ਸਤਿਕਾਰ ਐਕਟ 2026’ ਦੀ ਸ਼ਲਾਘਾ ਕਰਦਿਆਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਂਟ ਕਰਕੇ ਆਸ਼ੀਰਵਾਦ ਦਿੱਤਾ

ਚੰਡੀਗੜ੍ਹ ਵਿਖੇ, ਨਾਨਕਸਰ ਸੰਪ੍ਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਪਹੁੰਚੇ… ਉਨ੍ਹਾਂ ਨੇ ਸਾਡੀ ਸਰਕਾਰ ਵੱਲੋਂ ਪਾਸ ਕੀਤੇ ‘ਜਾਗਤ ਜੋਤ ਸਤਿਕਾਰ ਐਕਟ 2026’ ਦੀ ਸ਼ਲਾਘਾ ਕਰਦਿਆਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਂਟ ਕਰਕੇ ਆਸ਼ੀਰਵਾਦ ਦਿੱਤਾ

by Gurdeep Singh

ਮੈਂ ਬਾਬਾ ਜੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ… ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪੂਰਨ ਮਾਣ-ਸਤਿਕਾਰ ਅਤੇ ਮਰਿਆਦਾ ਕਾਇਮ ਰੱਖਣਾ ਸਾਡੀ ਸਰਕਾਰ ਦਾ ਮੁੱਢਲਾ ਫ਼ਰਜ਼ ਹੈ… ਸਾਡੀ ਸਰਕਾਰ ਗੁਰੂਆਂ-ਪੀਰਾਂ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸੂਬੇ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਪੂਰੀ ਤਰ੍ਹਾਂ ਵਚਨਬੱਧ ਹੈ

You may also like

Leave a Comment