Punjab ਜਲੰਧਰ by Gurdeep Singh October 19, 2026 written by Gurdeep Singh October 19, 2026 3FacebookTwitterPinterestEmail ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਜੀ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਦੀ ਯਾਦ ਵਿੱਚ ਬਣੇ ਗਰਾਊਂਡ ਦਾ ਦੌਰਾ ਕੀਤਾ। ਸੰਦੀਪ ਨੰਗਲ ਅੰਬੀਆਂ ਦਾ ਕਤਲ ਪੰਜਾਬ ਵਿੱਚ ਗੈਂਗਸਟਰਵਾਦ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਇੱਕ ਦਰਦਨਾਕ ਯਾਦ ਹੈ। ਅਜਿਹੀਆਂ ਘਟਨਾਵਾਂ ਨੇ ਨਾ ਸਿਰਫ਼ ਖੇਡ ਜਗਤ ਨੂੰ ਵੱਡਾ ਘਾਟਾ ਪਹੁੰਚਾਇਆ, ਸਗੋਂ ਪੰਜਾਬ ਦੇ ਨੌਜਵਾਨਾਂ ਦੀ ਸੁਰੱਖਿਆ ’ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਪੰਜਾਬ ਕਾਂਗਰਸ ਸੂਬੇ ਵਿੱਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਦ੍ਰਿੜਤਾ ਨਾਲ ਕੰਮ ਕਰੇਗੀ। ਸਾਡਾ ਮਕਸਦ ਪੰਜਾਬ ਵਿੱਚ ਅਜਿਹਾ ਸੁਰੱਖਿਅਤ ਮਾਹੌਲ ਸਿਰਜਣਾ ਹੈ, ਜਿੱਥੇ ਨੌਜਵਾਨ ਬਿਨਾਂ ਕਿਸੇ ਡਰ ਦੇ ਖੇਡਾਂ ਅਤੇ ਆਪਣੇ ਸੁਪਨਿਆਂ ਵੱਲ ਅੱਗੇ ਵਧ ਸਕਣ। 0 comments 0 FacebookTwitterPinterestEmail Gurdeep Singh previous post ਉੜਮੁੜ ਟਾਂਡਾ, ਹੁਸ਼ਿਆਰਪੁਰ next post ਕਾਂਗਰਸ ਭਵਨ, ਜਲੰਧਰ You may also like ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ੍ਰੀ ਅੰਮ੍ਰਿਤਸਰ... October 19, 2026 ਲਹਿਰਾਗਾਗਾ ਵਿਖੇ ਵਾਪਰੇ ਦਰਦਨਾਕ ਹਾਦਸੇ ਤੋਂ ਬੇਹੱਦ ਦੁਖੀ... October 19, 2026 ਲੁਧਿਆਣਾ October 19, 2026 ਮੀਡੀਆ ਜਗਤ ਨਾਲ ਵਿਚਾਰ-ਵਟਾਂਦਰੇ ਤਹਿਤ ਚੰਡੀਗੜ੍ਹ ਵਿਖੇ ਵੱਖ-ਵੱਖ... October 19, 2026 ਕਾਂਗਰਸ ਭਵਨ, ਜਲੰਧਰ October 19, 2026 ਉੜਮੁੜ ਟਾਂਡਾ, ਹੁਸ਼ਿਆਰਪੁਰ October 19, 2026 ਜਲੰਧਰ October 19, 2026 ਹਿਮਾਚਲ ਪ੍ਰਦੇਸ਼ October 19, 2026 ਲੰਧਰ ਕੈਂਟ October 19, 2026 ਜਲੰਧਰ October 19, 2026 Leave a Comment Cancel Reply Save my name, email, and website in this browser for the next time I comment.