Punjab ਜਲੰਧਰ ਜ਼ਿਲ੍ਹੇ ਦੇ ਹਲਕਾ ਨਕੋਦਰ ਦੇ ਪਿੰਡ ਸਰੀਂਹ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ… by Gurdeep Singh October 29, 2026 written by Gurdeep Singh October 29, 2026 8FacebookTwitterPinterestEmail ਲੋਕਾਂ ਦਾ ਸਾਡੇ ‘ਤੇ ਭਰੋਸਾ ਅਤੇ ਪਿਆਰ ਹੀ ਸਾਡੀ ਅਸਲੀ ਤਾਕਤ ਹੈ… ਵਿਰੋਧੀਆਂ ਦੀਆਂ ਸਰਕਾਰਾਂ ਨੇ ਸਿਰਫ਼ ਲੋਕਾਂ ਨੂੰ ਲੁੱਟਿਆ ਹੈ, ਪਰ ਸਾਡੀ ਸਰਕਾਰ ਦਾ ਇੱਕੋ-ਇੱਕ ਟੀਚਾ ਪੰਜਾਬ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣਾ ਹੈ… ਅਸੀਂ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰਾਂ ਵਿੱਚ ਵੱਡੇ ਬਦਲਾਅ ਲਿਆ ਰਹੇ ਹਾਂ, ਤਾਂ ਜੋ ਆਮ ਘਰਾਂ ਦੇ ਬੱਚੇ ਪੜ੍ਹ-ਲਿਖ ਕੇ ਵੱਡੇ ਅਫ਼ਸਰ ਬਣ ਸਕਣ… ਪੰਜਾਬੀਆਂ ਨਾਲ ਕੀਤੇ ਵਾਅਦੇ ਮੁਤਾਬਕ ਪੰਜਾਬ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣ ਲਈ ਅਸੀਂ ਦਿਨ-ਰਾਤ ਇੱਕ ਕਰ ਰੱਖਿਆ ਹੈ 0 comments 0 FacebookTwitterPinterestEmail Gurdeep Singh previous post ਜਲੰਧਰ ਵਿਖੇ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਲਈ ਪਹੁੰਚੇ ਡੈਲੀਗੇਸ਼ਨ ਅਤੇ ਖਿਡਾਰੀਆਂ ਨਾਲ ਰਾਤ ਦੇ ਖਾਣੇ ‘ਤੇ ਸ਼ਾਨਦਾਰ ਮੁਲਾਕਾਤ ਹੋਈ next post ਹਲਕਾ ਮਜੀਠਾ ਦੇ ਪਿੰਡ ਜੌਹਲ ਤੋਂ ਸ. ਕਰਤਾਰ ਸਿੰਘ ਦੇ ਸਪੁੱਤਰ ਬੀਤੇ ਦਿਨੀ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਏ ਸਨ। ਬਿਕਰਮ ਸਿੰਘ ਮਜੀਠੀਆ You may also like ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ... October 29, 2026 ਖਰੜ ਤੋਂ ਮਾਵਾਂ ਧੀਆਂ ਦੀ ਲਲਕਾਰ ਦੀ ਗੂੰਜ-ਹਰਸਿਮਰਤ... October 29, 2026 ਹਲਕਾ ਮਜੀਠਾ ਦੇ ਪਿੰਡ ਜੌਹਲ ਤੋਂ ਸ. ਕਰਤਾਰ... October 29, 2026 ਜਲੰਧਰ ਵਿਖੇ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਲਈ ਪਹੁੰਚੇ ਡੈਲੀਗੇਸ਼ਨ... October 29, 2026 ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ... October 28, 2026 ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ October 28, 2026 ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ October 28, 2026 ਦਿੱਲੀ ਦੇ ਧਾੜਵੀਆਂ ਦੀ ‘ਲੈਂਡ ਪੂਲਿੰਗ ਨੀਤੀ’ ਨੂੰ... October 28, 2026 ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ October 28, 2026 ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ... October 28, 2026 Leave a Comment Cancel Reply Save my name, email, and website in this browser for the next time I comment.