Punjab ਪਿਛਲੇ 4 ਸਾਲਾਂ ‘ਚ ਪੰਜਾਬ ਨੂੰ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਮਿਲਿਆ ਹੈ, ਜਿਸ ਨਾਲ 6.31 ਲੱਖ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ… ਨਿਵੇਸ਼ਕਾਂ ਦੇ ਇਸੇ ਭਰੋਸੇ ਨੂੰ ਕਾਇਮ ਰੱਖਣ ਲਈ ਅੱਜ ਦੋ ਵੱਡੇ ਪੋਰਟਲ ਲਾਂਚ ਕੀਤੇ ਨੇ… by Gurdeep Singh October 9, 2026 written by Gurdeep Singh October 9, 2026 28FacebookTwitterPinterestEmail ਸੂਬੇ ਦੇ ਨੌਜਵਾਨਾਂ ਨੂੰ ਘਰ ਦੇ ਨੇੜੇ ਰੁਜ਼ਗਾਰ ਅਤੇ ਇੰਡਸਟਰੀ ਨੂੰ ਹੁਨਰਮੰਦ ਕਾਮੇ ਮੁਹੱਈਆ ਕਰਵਾਉਣ ਲਈ ‘ਹੁਨਰ ਪੰਜਾਬ’ (HUNAR Punjab) ਪੋਰਟਲ ਸ਼ੁਰੂ ਕੀਤਾ ਗਿਆ ਹੈ… ਇਸਦੇ ਨਾਲ ਹੀ ਨਿਵੇਸ਼ਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਪਾਰਦਰਸ਼ੀ ਜਾਣਕਾਰੀ ਦੇਣ ਲਈ ‘ਫਾਸਟ-ਟਰੈਕ ਪੰਜਾਬ’ ਦਾ ‘ਵਿੱਤੀ ਪ੍ਰੋਤਸਾਹਨ ਮੋਡੀਊਲ’ (ਪਾਸਬੁੱਕ) ਲਾਂਚ ਕੀਤਾ ਹੈ… ਸਾਡਾ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਹੀ ਸੂਬੇ ‘ਚ ਰੁਜ਼ਗਾਰ ਦੇ ਕੇ ਪੰਜਾਬ ਨੂੰ ਮੁੜ ਰੰਗਲਾ ਬਣਾਉਣਾ ਹੈ… 0 comments 1 FacebookTwitterPinterestEmail Gurdeep Singh previous post *हरियाणा छोटा प्रदेश, बड़ा योगदान: जीएसटी संग्रह में सभी राज्यों में पांचवां स्थानः मुख्यमंत्री नायब सिंह सैनी* next post ਦਿੱਗਜ ਅਦਾਕਾਰ ਨਾਨਾ ਪਾਟੇਕਰ ਜੀ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਡੂੰਘਾ ਦੁੱਖ ਹੋਇਆ… You may also like ਅੱਜ ਚੰਡੀਗੜ੍ਹ ਵਿਖੇ ‘ਛਠ ਪੂਜਾ’ ਦੀਆਂ ਤਿਆਰੀਆਂ ਸਬੰਧੀ... November 13, 2026 ਅੱਜ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਅਤੇ ਸਮੂਹ DCs... November 13, 2026 ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ... November 13, 2026 ਆਪਣੀ ਬਹਾਦਰੀ ਅਤੇ ਨਿਆਂਪ੍ਰਣਾਲੀ ਨਾਲ ਮਹਾਨ ‘ਖ਼ਾਲਸਾ ਰਾਜ’... November 13, 2026 ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ…... November 13, 2026 ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਵਿਖੇ ਨਵੇਂ... November 4, 2026 ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਦੀ ‘ਲੋਕ... November 4, 2026 ਅੱਜ ਅਬੋਹਰ ਵਿਖੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’... November 4, 2026 ਅੱਜ ਪਟਿਆਲਾ ਦੇ ਪਿੰਡ ਮੰਡੋਲੀ ਵਿਖੇ 432 ਕਰੋੜ... November 4, 2026 ਅੱਜ ਪਟਿਆਲਾ ਦੇ ਹਲਕਾ ਘਨੌਰ (ਪਿੰਡ ਮੰਡੋਲੀ) ਵਿਖੇ... November 4, 2026 Leave a Comment Cancel Reply Save my name, email, and website in this browser for the next time I comment.