Home » ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ

ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ

by Gurdeep Singh

AICC ਜਨਰਲ ਸਕੱਤਰ (ਸੰਗਠਨ) ਸ੍ਰੀ ਕੇ.ਸੀ. ਵੇਣੂਗੋਪਾਲ ਜੀ ਅਤੇ ਪੰਜਾਬ ਕਾਂਗਰਸ ਇੰਚਾਰਜ ਸ੍ਰੀ ਸਚਿਨ ਪਾਇਲਟ ਜੀ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪਾਰਟੀ ਦੇ ਜਥੇਬੰਦਕ ਕੰਮਾਂ ਦੀ ਸਮੀਖਿਆ, ਆਗੂਆਂ ਤੋਂ ਫੀਡਬੈਕ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

You may also like

Leave a Comment