Punjab ਪੰਜਾਬ ਵਿਧਾਨ ਸਭਾ ‘ਚ ਪੰਜਾਬ ਦੇ ਹੱਕਾਂ, ਪਾਣੀਆਂ ਅਤੇ ਨੌਜਵਾਨੀ ਦੇ ਮੁੱਦਿਆਂ ‘ਤੇ ਡੱਟ ਕੇ ਗੱਲ ਰੱਖੀ… ਪੰਜਾਬ ਦੇ ਪਾਣੀਆਂ ‘ਤੇ ਸਿਰਫ਼ ਪੰਜਾਬ ਦਾ ਹੱਕ ਹੈ by Gurdeep Singh October 28, 2026 written by Gurdeep Singh October 28, 2026 5FacebookTwitterPinterestEmail SYL ਦੀ ਬਜਾਏ YSL ਬਣੇ ਅਤੇ ਰਾਜਸਥਾਨ ਤੋਂ ਪਿਛਲੇ ਪਾਣੀਆਂ ਦੀ 1.44 ਲੱਖ ਕਰੋੜ ਰੁਪਏ ਰਾਇਲਟੀ ਵਸੂਲਾਂਗੇ… ਨਹਿਰੀ ਪਾਣੀ ਦੀ ਵਰਤੋਂ 88% ਤੱਕ ਪਹੁੰਚਾਈ ਹੈ… 14,000 ਕਿਲੋਮੀਟਰ ਪਾਈਪਾਂ ਵਿਛਾ ਕੇ ਖੇਤਾਂ ਤੱਕ ਪਾਣੀ ਪਹੁੰਚਾਇਆ, ਜਿਸ ਨਾਲ ਧਰਤੀ ਹੇਠਲਾ ਪਾਣੀ ਮੁੜ ਉੱਪਰ ਆਇਆ ਹੈ… ਪੰਜਾਬ ਦਾ ਖੇਡ ਸੱਭਿਆਚਾਰ ਮੁੜ ਸੁਰਜੀਤ ਹੋ ਰਿਹਾ ਹੈ, ਅੱਜ ਕੌਮੀ ਹਾਕੀ ਟੀਮ ‘ਚ 15 ‘ਚੋਂ 12 ਖਿਡਾਰੀ ਪੰਜਾਬ ਦੇ ਨੇ… ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਲਈ ਸਾਡੀ ਆਵਾਜ਼ ਹਮੇਸ਼ਾ ਬੁਲੰਦ ਰਹੇਗੀ… 0 comments 0 FacebookTwitterPinterestEmail Gurdeep Singh previous post जब चुनाव बेमानी हो तो ट्रेड एसोसिएशन द्वारा व्यापारियों की चिंता है ढकोसला: next post ਦੀਨ-ਦੁਖੀਆਂ ਦੇ ਸਹਾਰੇ ਅਤੇ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਸਾਉਣ ਵਾਲੇ ਚੌਥੇ ਪਾਤਸ਼ਾਹ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ You may also like ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ... October 29, 2026 ਖਰੜ ਤੋਂ ਮਾਵਾਂ ਧੀਆਂ ਦੀ ਲਲਕਾਰ ਦੀ ਗੂੰਜ-ਹਰਸਿਮਰਤ... October 29, 2026 ਹਲਕਾ ਮਜੀਠਾ ਦੇ ਪਿੰਡ ਜੌਹਲ ਤੋਂ ਸ. ਕਰਤਾਰ... October 29, 2026 ਜਲੰਧਰ ਜ਼ਿਲ੍ਹੇ ਦੇ ਹਲਕਾ ਨਕੋਦਰ ਦੇ ਪਿੰਡ ਸਰੀਂਹ... October 29, 2026 ਜਲੰਧਰ ਵਿਖੇ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਲਈ ਪਹੁੰਚੇ ਡੈਲੀਗੇਸ਼ਨ... October 29, 2026 ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ... October 28, 2026 ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ October 28, 2026 ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ October 28, 2026 ਦਿੱਲੀ ਦੇ ਧਾੜਵੀਆਂ ਦੀ ‘ਲੈਂਡ ਪੂਲਿੰਗ ਨੀਤੀ’ ਨੂੰ... October 28, 2026 ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ October 28, 2026 Leave a Comment Cancel Reply Save my name, email, and website in this browser for the next time I comment.