Punjab ਮਿਸਰ ਵਿਖੇ ਹੋਈ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ‘ਚ ਕਾਂਸੀ ਦਾ ਤਮਗ਼ਾ ਜਿੱਤ ਕੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਨਾਭਾ ਦੇ ਹੋਣਹਾਰ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅੱਜ ਖਾਸ ਮੁਲਾਕਾਤ ਕੀਤੀ by Gurdeep Singh October 26, 2026 written by Gurdeep Singh October 26, 2026 27FacebookTwitterPinterestEmail ਜਗਸ਼ੇਰ, ਉਸਦੇ ਮਾਪਿਆਂ ਅਤੇ ਕੋਚ ਸਾਹਿਬਾਨ ਨੂੰ ਇਸ ਸ਼ਾਨਦਾਰ ਜਿੱਤ ਲਈ ਬਹੁਤ-ਬਹੁਤ ਮੁਬਾਰਕਾਂ… ਤੁਹਾਡੀ ਇਹ ਸਖ਼ਤ ਮਿਹਨਤ ਅਤੇ ਲਗਨ ਪੰਜਾਬ ਦੇ ਹੋਰਨਾਂ ਨੌਜਵਾਨਾਂ ਲਈ ਵੀ ਇੱਕ ਵੱਡੀ ਪ੍ਰੇਰਣਾ ਹੈ… ਸਾਨੂੰ ਆਪਣੇ ਪੰਜਾਬ ਦੇ ਇਨ੍ਹਾਂ ਹੋਣਹਾਰ ਖਿਡਾਰੀਆਂ ‘ਤੇ ਬਹੁਤ ਮਾਣ ਹੈ… ਖੇਡਦੇ ਰਹੋ ਤੇ ਜਿੱਤਦੇ ਰਹੋ 0 comments 0 FacebookTwitterPinterestEmail Gurdeep Singh previous post ਅੱਜ ਹਲਕਾ ਧੂਰੀ ਦੇ ਪਿੰਡ ਬਰੜਵਾਲ (ਦੇਸ਼ ਭਗਤ ਕਾਲਜ) ਵਿਖੇ ਖੇਤਰੀ ਯੂਥ ਫੈਸਟੀਵਲ ਦੌਰਾਨ ਨੌਜਵਾਨਾਂ ਦੇ ਰੂ-ਬ-ਰੂ ਹੋਣ ਦਾ ਮੌਕਾ ਮਿਲਿਆ… ਨੌਜਵਾਨਾਂ ਦਾ ਉਤਸ਼ਾਹ ਅਤੇ ਕਲਾ ਦੇਖ ਕੇ ਪੁਰਾਣੇ ਦਿਨ ਯਾਦ ਆ ਗਏ, ਕਿਉਂਕਿ ਮੇਰੀ ਸ਼ੁਰੂਆਤ ਵੀ ਇਨ੍ਹਾਂ ਹੀ ਸਟੇਜਾਂ ਤੋਂ ਹੋਈ ਸੀ next post ਅੱਜ ਰਾਜਪੁਰਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ… You may also like ਅੱਜ ਚੰਡੀਗੜ੍ਹ ਵਿਖੇ ‘ਛਠ ਪੂਜਾ’ ਦੀਆਂ ਤਿਆਰੀਆਂ ਸਬੰਧੀ... November 13, 2026 ਅੱਜ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਅਤੇ ਸਮੂਹ DCs... November 13, 2026 ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ... November 13, 2026 ਆਪਣੀ ਬਹਾਦਰੀ ਅਤੇ ਨਿਆਂਪ੍ਰਣਾਲੀ ਨਾਲ ਮਹਾਨ ‘ਖ਼ਾਲਸਾ ਰਾਜ’... November 13, 2026 ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ…... November 13, 2026 ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਵਿਖੇ ਨਵੇਂ... November 4, 2026 ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਦੀ ‘ਲੋਕ... November 4, 2026 ਅੱਜ ਅਬੋਹਰ ਵਿਖੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’... November 4, 2026 ਅੱਜ ਪਟਿਆਲਾ ਦੇ ਪਿੰਡ ਮੰਡੋਲੀ ਵਿਖੇ 432 ਕਰੋੜ... November 4, 2026 ਅੱਜ ਪਟਿਆਲਾ ਦੇ ਹਲਕਾ ਘਨੌਰ (ਪਿੰਡ ਮੰਡੋਲੀ) ਵਿਖੇ... November 4, 2026 Leave a Comment Cancel Reply Save my name, email, and website in this browser for the next time I comment.