NationalPunjab ਲਹਿਰਾਗਾਗਾ ਵਿਖੇ ਵਾਪਰੇ ਦਰਦਨਾਕ ਹਾਦਸੇ ਤੋਂ ਬੇਹੱਦ ਦੁਖੀ ਹਾਂ, -Sukhbir Singh Badal by Gurdeep Singh October 19, 2026 written by Gurdeep Singh October 19, 2026 4FacebookTwitterPinterestEmail ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਨੂੰ ਦਰੜ ਦਿੱਤਾ। ਇਸ ਹਾਦਸੇ ਵਿੱਚ 8 ਮਜ਼ਦੂਰਾਂ (ਜਿਨ੍ਹਾਂ ਵਿੱਚ 6 ਔਰਤਾਂ ਵੀ ਸ਼ਾਮਲ ਹਨ) ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਵਿਛੜ ਗਏ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ। ਵਿੱਛੜ ਗਈਆਂ ਰੂਹਾਂ ਨੂੰ ਪਰਮਾਤਮਾ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ। ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਲਈ ਅਰਦਾਸ ਕਰਦਾ ਹਾਂ। ਨੇੜੇ ਪੁਲਿਸ ਚੌਕੀ ਹੋਣ ਦੇ ਬਾਵਜੂਦ ਐਂਬੂਲੈਂਸ ਦੇ ਪਹੁੰਚਣ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ, ਇਸਦੀ ਜਾਂਚ ਹੋਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੀੜਤਾਂ ਲਈ ਢੁੱਕਵੇਂ ਇਲਾਜ, ਪਰਿਵਾਰਾਂ ਨੂੰ ਯੋਗ ਮੁਆਵਜ਼ਾ, ਸੁਰੱਖਿਆ ਪ੍ਰਬੰਧਾਂ ਵਿੱਚ ਹੋਈਆਂ ਕੁਤਾਹੀਆਂ ਦੀ ਨਿਰਪੱਖ ਜਾਂਚ ਅਤੇ ਡਰਾਈਵਰ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ। 0 comments 0 FacebookTwitterPinterestEmail Gurdeep Singh previous post Celebrating Creativity, Empowering Women & Embracing Every Ability DPS Shimla Brings Students, SHGs and ABHI Together for an Inclusive Carnival next post ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਲਕਾ ਦੱਖਣੀ ਵਿਖੇ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਅੰਮ੍ਰਿਤਸਰ ਸ਼ਹਿਰੀ ਅਤੇ ਕੌਂਸਲਰ ਸ. ਇੰਦਰਜੀਤ ਸਿੰਘ ਪੰਡੋਰੀ ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ ਸ. ਸੁਰਜੀਤ ਸਿੰਘ ਪਹਿਲਵਾਨ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। You may also like ਡੋਰ-ਟੂ-ਡੋਰ ਮੁਹਿੰਮ, ਪਿੰਡ ਲੱਕੜਵਾਲਾ, ਹਲਕਾ ਮਲੋਟ October 19, 2026 आप-दा सरकार ने पंजाब को नशे के गर्त... October 19, 2026 Mohali is the place for GCCs. October 19, 2026 9th CII Manufacturing Excellence Exposition | 13–14 October... October 19, 2026 Positioning Mohali as the Next Technology Hub! October 19, 2026 भारत सेवाश्रम संघ ने सम और विषम परिस्थितियों... October 19, 2026 आदरणीय प्रधानमंत्री श्री Narendra Modi जी के मार्गदर्शन... October 19, 2026 विरासत और विकास में विश्वास करने वाली डबल... October 19, 2026 डबल इंजन सरकार के सुशासन, रोजगार सृजन, गरीब... October 19, 2026 A proud moment for Uttar Pradesh as Sauj... October 19, 2026 Leave a Comment Cancel Reply Save my name, email, and website in this browser for the next time I comment.