Punjab ਲੰਧਰ ਕੈਂਟ by Gurdeep Singh October 19, 2026 written by Gurdeep Singh October 19, 2026 19FacebookTwitterPinterestEmail ਆਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਵੱਲੋਂ ਘਰ ਪਹੁੰਚ ਕੇ ਦਿੱਤੇ ਪਿਆਰ, ਸਤਿਕਾਰ ਅਤੇ ਵਧਾਈਆਂ ਲਈ ਬਹੁਤ ਧੰਨਵਾਦੀ ਹਾਂ। ਮੇਰੇ ਹਲਕੇ ਦੇ ਲੋਕਾਂ ਦਾ ਇਹ ਸਨੇਹ ਅਤੇ ਵਿਸ਼ਵਾਸ ਮੇਰੀ ਸਭ ਤੋਂ ਵੱਡੀ ਤਾਕਤ ਹੈ। ਤੁਸੀਂ ਹਮੇਸ਼ਾ ਮੇਰੇ ਨਾਲ ਖੜ੍ਹੇ ਰਹੇ ਹੋ, ਮੈਨੂੰ ਸਹੀ ਰਾਹ ਦਿਖਾਇਆ ਹੈ ਅਤੇ ਸੁਹਿਰਦ ਰਾਜਨੀਤੀ ਲਈ ਅੱਗੇ ਵਧਣ ਦਾ ਹੌਂਸਲਾ ਦਿੱਤਾ ਹੈ। ਮੈਂ ਤੁਹਾਡੇ ਇਸ ਪਿਆਰ ਅਤੇ ਵਿਸ਼ਵਾਸ ਦਾ ਹਮੇਸ਼ਾ ਸਤਿਕਾਰ ਕਰਦਾ ਹਾਂ ਅਤੇ ਤੁਹਾਡੇ ਹੱਕਾਂ ਤੇ ਹਲਕੇ ਦੀ ਬਿਹਤਰੀ ਲਈ ਹਮੇਸ਼ਾ ਤੁਹਾਡੇ ਨਾਲ ਖੜ੍ਹਾ ਹਾਂ। 0 comments 0 FacebookTwitterPinterestEmail Gurdeep Singh previous post ਜਲੰਧਰ next post ਹਿਮਾਚਲ ਪ੍ਰਦੇਸ਼ You may also like ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਵਿਖੇ ਨਵੇਂ... November 4, 2026 ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਦੀ ‘ਲੋਕ... November 4, 2026 ਅੱਜ ਅਬੋਹਰ ਵਿਖੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’... November 4, 2026 ਅੱਜ ਪਟਿਆਲਾ ਦੇ ਪਿੰਡ ਮੰਡੋਲੀ ਵਿਖੇ 432 ਕਰੋੜ... November 4, 2026 ਅੱਜ ਪਟਿਆਲਾ ਦੇ ਹਲਕਾ ਘਨੌਰ (ਪਿੰਡ ਮੰਡੋਲੀ) ਵਿਖੇ... November 4, 2026 ਅੱਜ ਪੰਜਾਬ ਦੀ ਧਰਤੀ ‘ਤੇ ‘ਹੀਰੋ ਏਸ਼ੀਆ ਚੈਂਪੀਅਨਸ਼ਿਪ... November 4, 2026 ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਭਾਰਤੀ ਟੀਮ... November 4, 2026 ਅੱਜ ਮੋਹਾਲੀ ਵਿਖੇ 801 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ... November 4, 2026 ਅੱਜ ਪੰਜਾਬ ਦੇ ਕਰੀਬ 8 ਲੱਖ ਮੁਲਾਜ਼ਮਾਂ ਤੇ... November 4, 2026 1984 के सिख नरसंहार के पीड़ित परिवारों के... November 4, 2026 Leave a Comment Cancel Reply Save my name, email, and website in this browser for the next time I comment.