Home » ਹਲਕਾ ਮਜੀਠਾ ਤੋਂ ਸਾਡੇ ਬੜੇ ਹੀ ਸਤਿਕਾਰਯੋਗ ਸ. ਜਗਵਿੰਦਰ ਪਾਲ ਸਿੰਘ (ਜੱਗਾ ਮਜੀਠੀਆ) ਜੀ ਦੇ ਸਪੁੱਤਰ ਆਕਾਸ਼ਦੀਪ ਸਿੰਘ ਗਿੱਲ ਮਜੀਠੀਆ ਚੜ੍ਹਦੀ ਉਮਰੇ ਲੰਬੀ ਬਿਮਾਰੀ ਨਾਲ ਜੂਝਦਿਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।

ਹਲਕਾ ਮਜੀਠਾ ਤੋਂ ਸਾਡੇ ਬੜੇ ਹੀ ਸਤਿਕਾਰਯੋਗ ਸ. ਜਗਵਿੰਦਰ ਪਾਲ ਸਿੰਘ (ਜੱਗਾ ਮਜੀਠੀਆ) ਜੀ ਦੇ ਸਪੁੱਤਰ ਆਕਾਸ਼ਦੀਪ ਸਿੰਘ ਗਿੱਲ ਮਜੀਠੀਆ ਚੜ੍ਹਦੀ ਉਮਰੇ ਲੰਬੀ ਬਿਮਾਰੀ ਨਾਲ ਜੂਝਦਿਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।

by Gurdeep Singh

ਅੱਜ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਾਜ਼ਰੀ ਭਰੀ ਅਤੇ ਸਮੂਹ ਪਰਿਵਾਰ ਨਾਲ ਪੁੱਤਰ ਦੇ ਵਿਛੋੜੇ ਦਾ ਦੁੱਖ ਸਾਂਝਾ ਕੀਤਾ। ਮਾਪਿਆਂ ਦੇ ਇਸ ਦੁੱਖ ਨੂੰ ਲਫਜ਼ਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦੀ ਹਿੰਮਤ ਦੇਣ।

You may also like

Leave a Comment